Punjabi - Christ Amar Dev Ji advises twice-born person to go by his own "innerman", ....

2016-01-28 1

Punjabi - Christ Amar Dev Ji advises twice-born person to go by his own "innerman", the Christ or Satguru. His Word is Brewed through logical reasoning and the end product is called Logos.

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ {ਪੰਨਾ 638}

Please help me in writing my Book on "One God; One Faith". Replace 1 by 2, 3, 4, etc. for other chapters:-
http://www.nijjhar.webspace.virginmedia.com/chapter1.htm
In Jesus, we are to be solitary.
http://www.nijjhar.webspace.virginmedia.com/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.nijjhar.webspace.virginmedia.com/seedterr.htm
http://www.nijjhar.webspace.virginmedia.com/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.nijjhar.webspace.virginmedia.com/johnsig.docx
Please print these pages to understand Baani as well:-
Punjabi Book:-
http://www.nijjhar.webspace.virginmedia.com/pbook.htm
http://www.nijjhar.webspace.virginmedia.com/trinitynew.jpg
http://www.nijjhar.webspace.virginmedia.com/johnsig.jpg
Could anyone make a better job of my T-shirt design?:-
http://www.nijjhar.webspace.virginmedia.com/nutshell.jpg

Free Traffic Exchange