Punjabi - Christ Amar Dev Ji, Destroyer of doubts stresses that Gurmukh wins whilst a Munnmukh loses his opportunity for

2016-02-16 2

Punjabi - Christ Amar Dev Ji, Destroyer of doubts stresses that Gurmukh wins whilst a Munnmukh loses his opportunity for Salvation.

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥

My ebook has been published by Kindle. ASIN: B01AVLC9WO
In Jesus, we are to be solitary Royal Priests.
http://www.nijjhar.webspace.virginmedia.com/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.nijjhar.webspace.virginmedia.com/seedterr.htm
http://www.nijjhar.webspace.virginmedia.com/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.nijjhar.webspace.virginmedia.com/johnsig.docx
Please print these pages to understand Baani as well:-
Punjabi Book:-
http://www.nijjhar.webspace.virginmedia.com/pbook.htm
http://www.nijjhar.webspace.virginmedia.com/trinitynew.jpg
http://www.nijjhar.webspace.virginmedia.com/johnsig.jpg