Punjabi - Christ Amar Dev Ji stresses that become a Gurmukh and not a Munnmukh.
ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ {ਪੰਨਾ 549-550}
My ebook has been published by Kindle. ASIN: B01AVLC9WO
In Jesus, we are to be solitary Royal Priests.
http://www.nijjhar.webspace.virginmedia.com/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.nijjhar.webspace.virginmedia.com/seedterr.htm
http://www.nijjhar.webspace.virginmedia.com/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.nijjhar.webspace.virginmedia.com/johnsig.docx
Please print these pages to understand Baani as well:-
Punjabi Book:-
http://www.nijjhar.webspace.virginmedia.com/pbook.htm
http://www.nijjhar.webspace.virginmedia.com/trinitynew.jpg
http://www.nijjhar.webspace.virginmedia.com/johnsig.jpg