ਪੰਜਾਬ ਜਨਤਕ ਤੇ ਨਿੱਜੀ ਜਾਇਦਾਦ ਨੁਕਸਾਨ ਰੋਕੂ ਬਿੱਲ-2014' ਦੇ ਖਿਲਾਫ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਜਨਤਕ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਲੋਕਤੰਤਰਕ ਅਧਿਕਾਰਾਂ ਤੇ ਹਮਲਾ ਕਰ ਰਹੀ ਹੈ। ਇਹ ਕਾਨੂੰਨ ਕੀ ਹੈ ਤੇ ਇਸਦਾ ਵਿਰੋਧ ਕਿਉਂ ਹੋ ਰਿਹਾ ਹੈ ਜਾਣੋ ਅਰਥਸ਼ਾਸਤਰੀ ਇਸ ਬਾਰੇ ਕੀ ਕਹਿੰਦੇ ਹਨ।