ਇਸ ਸ਼ੁਕਰਵਾਰ ਰਿਲੀਜ਼ ਹੋਈ ਪੰਜਾਬੀ ਫਿਲਮ 'ਮੁੰਡੇ ਕਮਾਲ ਦੇ' ਦੀ ਖਾਸ ਸਕ੍ਰੀਨਿੰਗ ਰੱਖੀ ਗਈ। ਵੇਖੋ, ਕਿਹੜੇ ਸਿਤਾਰਿਆਂ ਨੇ ਕੀਤੀ ਸ਼ਿਰਕਤ।