ਜੈਕਾਰਿਆਂ ਦੀ ਗੂੰਜ ਵਿੱਚ ਸੰਗਤ ਲਈ ਖੋਲੇ ਗਏ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਪਵਿੱਤਰ ਸਥਾਨ ਦਾ ਅਲੌਕਿਕ ਨਜ਼ਾਰਾ ਤੇ ਸੰਗਤਾਂ ਦਾ ਉਤਸ਼ਾਹ ਵੇਖ ਤੁਸੀਂ ਵੀ ਹੋ ਜਾਓਗੇ ਮੰਤਰ ਮੁਗਧ ਕੱਲ ਤੋਂ ਸ਼ੁਰੂ ਹੋਈ ਯਾਤਰਾ 10 ਅਕਤੂਬਰ ਤਕ ਰਹੇਗੀ ਜਾਰੀ Watch 5aabtoday Report