SYL ਮੁੱਦੇ 'ਤੇ ਸੁਖਬੀਰ ਬਾਦਲ ਨੇ ਕੈਪਟਨ ਨੂੰ ਦਿੱਤੀ ਨਸੀਹਤ

2019-08-17 0

ਸੁਖਬੀਰ ਸਿੰਘ ਬਾਦਲ ਨੇ ਐਸਵਾਈਐਲ ਮੁੱਦੇ ਬਾਰੇ ਬੋਲਦਿਆਂ ਕਿਹਾ ਕਿ ਐਸਵਾਈਐਲ ਸਿਰਫ ਇੱਕ ਨਹਿਰ ਹੀ ਨਹੀਂ, ਅਕਾਲੀ ਸਰਕਾਰ ਨੇ ਲੋਕਾਂ ਦੀਆਂ ਜ਼ਮੀਨਾਂ ਵੀ ਵਾਪਸ ਕਰ ਦਿੱਤੀਆਂ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਫਿਰ ਤੋਂ ਛੇੜਨ ਦੀ ਗਲਤੀ ਨਾ ਕਰੇ। ਇਸ ਦੌਰਾਨ ਉਹ ਜ਼ਿਲ੍ਹਾ ਫਾਜ਼ਿਲਕਾ ਦਾ ਦੌਰਾ ਕਰਨ ਲਈ ਪੁੱਜੇ ਸਨ।

Videos similaires