100 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿਰਫ਼ਤਾਰ

2019-08-25 2

100 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿਰਫ਼ਤਾਰ



ਐਂਕਰ::--- ਗੁਰਦਾਸਪੁਰ ਵਿੱਚ CIA ਸਟਾਫ਼ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਨੌਜਵਾਨ ਨੂੰ 100 ਗ੍ਰਾਮ ਹੈਰੋਇਨ ਸਮੇਤ ਕੀਤਾ ਗਿਰਫ਼ਤਾਰ ਪਿੱਛਲੇ ਦੋ ਮਹੀਨਿਆਂ ਤੋਂ ਹੈਰੋਇਨ ਵੇਚਣ ਦਾ ਕਰ ਰਿਹਾ ਸੀ ਕੰਮ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ

ਵੀ ਗੁਰਦਾਸਪੁਰ CIA ਸਟਾਫ਼ ਪੁਲਿਸ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਉਹਨਾਂ ਨੇ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ ਨਾਕੇਬੰਦੀ ਦੌਰਾਨ ਇਕ ਪਲਸਰ ਮੋਟਰਸਾਈਕਲ ਤੇ ਸਵਾਰ ਨੌਜਵਾਨ ਨੂੰ ਰੋਕਿਆ ਗਿਆ ਜਿਸਦਾ ਨਾਮ ਅਮਨਦੀਪ ਹੈ ਜਿਸ ਕੋਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਇਸ ਨੂੰ ਮੌਕੇ ਤੋਂ ਗਿਰਫ਼ਤਾਰ ਕਰ ਲਿਆ ਹੈ ਅਤੇ ਇਨ ਨੌਜਵਾਨ ਨਸ਼ਾ ਵੇਚਣ ਦਾ ਆਦਿ ਹ

Videos similaires