ਵਿਸਾਖੀ 2022 : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਾਜ ਕੇ ਮੁਰਦਾ ਰੂਹਾਂ ਵਿਚ ਜਾਨ ਪਾਈ : ਬੀਬੀ ਯਸ਼ਪਾਲ ਕੌਰ

2022-04-14 5

ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੇ ਹੋਰ ਗੁਰਦੁਆਰਾ ਸਾਹਿਬਾਨਾਂ ਵਿਚ ਵੀ ਸਮਾਗਮ ਕਰਵਾਏ ਜਾ ਰਹੇ ਹਨ। ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਮਾਤਾ ਸਾਹਿਬ ਕੌਰ ਦੇ ਯਤਨਾਂ ਬਾਰੇ ਬੀਬੀ ਯਸ਼ਪਾਲ ਕੌਰ ਨੇ ਵਿਆਖਿਆ ਕੀਤੀ।ਉਨ੍ਹਾਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਜਾ ਕੇ ਮੁਰਦਾ ਰੂਹਾਂ ਵਿਚ ਜਾਨ ਪਾਈ।