Front Foot : Action Mode 'ਚ CM Bhagwant Mann, ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਏਗੀ AAP

2022-04-18 6

ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੋਡ ਵਿਚ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਸਮੇਂ ਤੋਂ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ ਤੇ ਉਸ ਦੀ ਰਿਕਵਰੀ ਕਰਵਾਈ ਜਾਵੇਗੀ।