Sidhu Moosewala ਨੇ ਰਾਜਾ ਵੜਿੰਗ ਨੂੰ ਦਿੱਤੀ ਵਧਾਈ, ਸਿੱਧੂ ਬਾਰੇ ਪੁੱਛਣ 'ਤੇ ਧਾਰੀ ਚੁੱਪੀ | Abp Sanjha

2022-04-22 4

ਰਾਜਾ ਵੜਿੰਗ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਵਜੋਂ ਅਹੁਦੇ ਸੰਭਾਲ ਲਿਆ ਗਿਆ ਹੈ। ਉਨ੍ਹਾਂ ਵੱਲੋਂ ਅੱਜ ਕਾਂਗਰਸ ਭਵਨ ਵਿਖੇ ਸਹੁੰ ਚੁੱਕੀ ਗਈ ਸੀ। ਉਨ੍ਹਾਂ ਦੇ ਇਸ ਸਹੁੰ ਚੁੱਕ ਸਮਾਗਮ ਵਿਚ ਸਾਰੇ ਪੰਜਾਬ ਦੇ ਕਾਂਗਰਸੀ ਲੀਡਰਾਂ ਦੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮਾਨਸਾ ਵਿਧਾਨ ਸਭਾ ਹਲਕਾ ਤੋਂ ਉਮਾਦਵਾਰ ਸਿੱਧੂ ਮੂਸੇਵਾਲਾ ਨਾਲ ਨਵਜੋਤ ਸਿੰਘ ਸਿੱਧੂ ਦੇ ਰਵੱਈਏ 'ਤੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵੱਲੋਂ ਇਸ 'ਤੇ ਨਾ ਬੋਲਣਾ ਹੀ ਚੰਗਾ ਸਮਝਿਆ ਗਿਆ।