ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨਾ ਦਿੱਲੀ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦਿੱਲੀ ਦੇ ਡਾ. ਅੰਬੇਡਕਰ ਸਕੂਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਕੂਲ ਦੇਖ ਕੇ ਭਗਵੰਤ ਮਾਨ ਨੇ ਕਿਹਾ ਕਿ ਇਹ ਇਕ Next level ਸਕੂਲ ਹੈ। ਇਹੋ ਜਿਹੇ ਸਕੂਲ ਅਮਰੀਕਾ ਕੈਨੇਡਾ ਵਿਚ ਹੀ ਦੇਖੇ ਹਨ।