ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜਪੁਰਾ ਵਿਖੇ ਬਿਜਲੀ ਮੁੱਦੇ 'ਤੇ ਪੰਜਾਬ ਦਾ ਆਮ ਆਦਮੀ ਪਾਰਟੀ ਵਿਰੁੱਦ ਮੋਰਚਾ ਖੋਲ੍ਹਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵਿਰੁੱਧ ਸਿੱਧੂ ਨੇ ਕਾਫੀ ਭੜਾਸ ਕੱਢੀ ਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਵਾਰ ਫਿਰ ਰਬੜ ਦਾ ਗੁੱਡਾ ਆਖਿਆ।