ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਤੇ ਪੰਜਾਬ ਵਿਚਕਾਰ ਹੋਏ ਸਮਝੌਤੇ 'ਤੇ ਆਪ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਜਰੀਵਾਲ ਦੇ ਹਵਾਲੇ ਕਰ ਦਿੱਤਾ ਹੈ।