ਮੰਡੀਆਂ 'ਚ ਕਣਕ ਦੀ ਖਰੀਦ ਨਾ ਹੋਣ ਕਾਰਨ ਮੰਡੀਆਂ 'ਚ ਖੱਜਲ ਹੋ ਰਹੇ ਨੇ ਕਿਸਾਨ @ABP Sanjha
2022-04-26
217
ਅੰਮ੍ਰਿਤਸਰ ਦੀ ਭਗਤਾਂ ਵਾਲੀ ਦਾਣਾ ਮੰਡੀ ਵਿਖੇ ਕਣਕ ਦੀ ਆਮਦ ਤਾਂ ਪੂਰੀ ਹੈ ਪਰ ਸਰਕਾਰੀ ਖਰੀਦ ਘੱਟ ਹੋਣ ਕਾਰਨ ਕਿਸਾਨਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਆਪਣੇ ਕੋਲੋਂ ਪੈਸੇ ਦੇ ਕੇ ਕਰਵਾਈ ਹੈ।