Sri Darbar Sahib ਵਿਖੇ ਗਰਮੀ ਨੂੰ ਦੇਖਦਿਆਂ SGPC ਦੇ ਖਾਸ ਪ੍ਰਬੰਧ @ABP Sanjha ​

2022-04-27 217

ਗਰਮੀ ਦੇ ਲਗਾਤਾਰ ਵਧ ਰਹੇ ਪ੍ਰਕੋਪ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਪ੍ਰਬੰਧ ਕੀਤੇ ਗਏ ਹਨ। ਸੰਗਤ ਦੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪਰਿਕਰਮਾ ਵਿਖੇ ਟਾਟ ਵਿਛਾ ਕੇ ਉਤੇ ਹਰ 1-2 ਘੰਟਿਆਂ ਮਗਰੋਂ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰਬੰਧ ਹਨ ਜੋ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੇ ਕੀਤੇ ਹਨ।