ਕਾਂਗਰਸ ਹਾਈਕਮਾਨ ਨੇ ਹਿਮਾਚਲ ਵਿਚ ਵੀਰਭੱਦਰ ਸਿੰਘ ਦੀ ਪਤਨੀ ਨੂੰ ਪ੍ਰਤਿਭਾ ਸਿੰਘ ਨੂੰ ਹਿਮਾਚਲ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ। ਇਸ ਦੌਰਾਨ ਪ੍ਰਤਿਭਾ ਸਿੰਘ ਦਾ ਕਹਿਣਾ ਹੈ ਕਿ ਸਾਡੇ ਲਈ ਭਾਜਪਾ ਤੇ ਆਮ ਆਦਮੀ ਪਾਰਟੀ ਕੋਈ ਵੱਡੀ ਚੁਣੌਤੀ ਨਹੀਂ ਹੈ।