ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਇਕ ਨਵਾਂ ਤੋਹਫਾ ਦਿੱਤਾ ਗਿਆ ਹੈ। ਇਸ ਵਿਚ ਪੰਜਾਬ ਦੀਆਂ ਸਰਕਾਰੀ ਬੱਸਾਂ ਸਿੱਧੀਆਂ ਦਿੱਲੀ ਏਅਰਪੋਰਟ ਜਾਣਗੀਆਂ। ਇਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਕੁਝ ਹੀ ਸਮੇਂ 'ਚ ਸਰਕਾਰ ਦੀਆਂ ਵੋਲਵੋ ਬੱਸਾਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਕਿਰਵਾਇਆ ਵੀ ਬਾਕੀ ਨਿੱਜੀ ਬੱਸਾਂ ਨਾਲੋਂ ਅੱਧਾ ਹੋਵੇਗਾ।