ਪੰਜਾਬ ਸਰਕਾਰ ਨੇ ਅਕਾਲੀ ਦਲ ਦੇ ਆਗੂਆਂ ਕੋਲੋਂ ਫਲੈਟ ਵਾਪਸ ਲੈਣ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲੋਂ ਵੀ ਉਨ੍ਹਾਂ ਦੀ ਸਰਕਾਰੀ ਕਾਰ ਵਾਪਸ ਮੰਗਵਾ ਲਈ ਹੈ।