ਮਾਨ ਸਰਕਾਰ ਦੇ ਕੈਬਨਿਟ ਮੰਤਰੀ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਇਸੇ ਕਾਰਵਾਈ ਤਹਿਤ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੋਹਾਲੀ ਦੇ ਸਿਸਵਾਂ ਵਿਚੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦਿਆਂ 29 ਏਕੜ ਜ਼ਮੀਨ ਛੁਡਵਾਈ ਹੈ।