ਪੰਜਾਬ ਵਿਚ ਭਾਜਪਾ ਦੁਬਾਰਾ ਚੋਣਾਂ ਲੜਨ ਦੀ ਤਿਆਰੀ ਵਿਚ ਹੈ। ਸੰਗਰੂਰ ਹਲਕੇ ਤੋਂ ਭਾਜਪਾ ਜ਼ਿਮਨੀ ਚੋਣਾਂ ਤੇ 4 ਨਗਰ ਨਿਗਮਾਂ ਲਈ ਆਪਣੇ ਉਮੀਦਵਾਰ ਉਤਾਰੇਗੀ। ਚੰਡੀਗੜ੍ਹ ਵਿਚ ਭਾਜਪਾ ਨੇ ਮੀਟਿੰਗ ਕੀਤੀ ਸੀ ਤੇ ਭਾਜਪਾ ਕਿਸੇ ਪਾਰਟੀ ਨਾਲ ਗੱਠਜੋੜ ਕਰੇਗੀ ਜਾਂ ਨਹੀਂ ਇਹ ਫੈਸਲਾ ਹਾਈਕਮਾਂਡ 'ਤੇ ਛੱਡ ਦਿੱਤਾ ਹੈ।