ਗਰਮੀ ਦੇ ਨਾਲ-ਨਾਲ ਪੰਜਾਬ 'ਚ ਵਧਦਾ ਜਾ ਰਿਹੈ ਬਿਜਲੀ ਸੰਕਟ; ਹਾਲੋ-ਬੇਹਾਲ ਲੋਕ

2022-04-28 2

ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਦੇ ਨਾਲ-ਨਾਲ ਬਿਜਲੀ ਦਾ ਸੰਕਟ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਆਲਮ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ।