ਪਟਿਆਲਾ ਵਿਖੇ ਹਿੰਦੂ-ਸਿੱਖ ਜਥੇਬੰਦੀਆਂ ਵਿਚਕਾਰ ਹੋਈ ਝੜਪ ਤੋਂ ਬਾਅਦ ਪਟਿਆਲਾ ਦੇ ਐੱਸਐੱਸਪੀ ਨਾਨਕ ਸਿੰਘ ਦਾ ਕਹਿਣਾ ਹੇ ਕਿ ਪ੍ਰਸ਼ਾਸਨ ਵੱਲੋਂ ਅਜਿਹੇ ਕਿਸੇ ਵੀ ਮਾਰਚ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਕਸੂਰਵਾਰਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ।