ਪਿਛਲੀਆਂ ਸਰਕਾਰਾਂ ਸਮੇਂ ਵਿਧਾਨ ਸਭਾ ਵਿਚ ਭਰਤੀਆਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਦਰਅਸਲ ਮਾਮਲਾ ਸਿਆਸਤਦਾਨਾਂ ਦੀਆਂ ਸਿਫਾਰਸ਼ਾਂ ਤੇ ਰਿਸ਼ਤੇਦਾਰਾਂ ਨੂੰ ਵਿਧਾਨ ਸਭਾ ਵਿਚ ਨੌਕਰੀ ਦਿਵਾਉਣ ਦਾ ਹੈ। ਇਸ ਸੂਚੀ ਵਿਚ ਕਈ ਵੱਡੇ ਸਿਆਸਤਦਾਨਾਂ ਦੇ ਨਾਂ ਸ਼ਾਮਲ ਹਨ।