ਪਟਿਆਲਾ ਵਿਖੇ ਹੋਏ ਹਿੰਸਾ ਤੋਂ ਬਾਅਦ ਪੂਰੇ ਸ਼ਹਿਰ ਵਿਚ ਪੁਲਿਸ ਚੌਕਸ ਹੈ। ਪਟਿਆਲਾ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਵੱਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।