ਬਿਜਲੀ ਦੇ ਕੱਟਾਂ ਤੋਂ ਲੋਕ ਦੁਖੀ; ਕਿਹਾ- ਸਾਹ ਲੈਣ ਜਿੰਨੀ ਜ਼ਰੂਰੀ ਹੋ ਗਈ ਐ ਬਿਜਲੀ @ABP Sanjha ​

2022-05-02 5

ਪੰਜਾਬ ਵਿਚ ਲਗਾਤਾਰ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਤੋਂ ਲੋਕ ਬੇਹੱਦ ਦੁਖੀ ਹਨ। ਏਬੀਪੀ ਸਾਂਝਾ ਵੱਲੋਂ ਇਸ ਮੁੱਦੇ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਚੱਬਾ ਵਿਖੇ ਲੋਕਾਂ ਦੀ ਪ੍ਰਤੀਕਿਰਿਆ ਲਈ ਗਈ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਬਿਜਲੀ ਦਾ ਹੱਲ ਫੌਰੀ ਤੌਰ 'ਤੇ ਕਰਨਾ ਚਾਹੀਦਾ ਹੈ। ਬਿਜਲੀ ਅੱਜ ਦੇ ਦੌਰ ਵਿਚ ਸਾਹ ਲੈਣ ਜਿੰਨੀ ਜ਼ਰੂਰੀ ਹੋ ਚੁੱਕੀ ਹੈ।