ਰਾਜਸਥਾਨ ਦੇ ਜੋਧਪੁਰ ਵਿਚ ਭੜਕੀ ਹਿੰਸਾ ਤੋਂ ਬਾਅਦ ਅੱਜ ਵੀ 10 ਥਾਣਾ ਖੇਤਰਾਂ ਵਿਚ ਕਰਫਿਊ ਜਾਰੀ ਰਹੇਗਾ। ਇੰਟਰਨੈੱਟ ਸੇਵਾਵਾਂ ਵੀ ਬੰਦ ਰਹਿਣਗੀਆਂ।