ਪਹਾੜਾਂ ਤੋਂ ਲੈ ਕੇ ਮੈਦਾਨਾਂ ਤਕ ਬਦਲਿਆ ਮੌਸਮ ਦਾ ਮਿਜ਼ਾਜ, ਟ੍ਰਾਈਸਿਟੀ 'ਚ ਲੋਕਾਂ ਨੂੰ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ
2022-05-04
2
ਪਹਾੜਾਂ ਤੋਂ ਲੈ ਕੇ ਮੈਦਾਨਾਂ ਤਕ ਮੌਸਮ ਦੇ ਬਦਲੇ ਮਿਜ਼ਾਜ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਚੰਡੀਗੜ੍ਹ ਵਿਚ ਪਏ ਮੀਂਹ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਪਿਛਲੇ ਦਿਨਾਂ ਵਿਚ ਚੰਡੀਗੜ੍ਹ ਦਾ ਤਾਪਮਾਨ 40 ਡਿਗਰੀ ਤਕ ਪਹੁੰਚਿਆ ਸੀ।