ਤਿੰਨ ਦਿਨਾ ਯੂਰਪ ਦੌਰੇ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚੇ ਜਿੱਥੇ ਮੋਦੀ ਦਾ ਰਾਸ਼ਟਰਪਤੀ ਇਮੈਨੂਅਲ ਮੈਕਰੋਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।