ਪੰਜਾਬ ਦੀ ਮਾਨ ਸਰਕਾਰ ਨੂੰ ਅੱਜ 50 ਦਿਨ ਪੂਰੇ ਹੋ ਗਏ ਹਨ। ਅੱਜ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਕੋਈ ਵੱਡਾ ਤੋਹਫਾ ਦਿੱਤਾ ਜਾ ਸਕਦਾ ਹੈ।