ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਰਾਜਪਾਲ ਨਾਲ ਮਿਲਣ ਤੋਂ ਬਾਅਦ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਗਾਏ ਗਏ। ਉਨ੍ਹਾਂ ਪਟਿਆਲਾ ਹਿੰਸਾ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਤੋਂ ਪਤਾ ਹੁੰਦੇ ਹੋਏ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।