ਹਰਿਆਣਾ ਵਿਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ 524 ਕੇਸ ਦਰਜ ਕੀਤੇ ਗਏ ਹਨ। ਗੁਰੂਗ੍ਰਾਮ ਵਿਚ ਸਭ ਤੋਂ ਜ਼ਿਆਦਾ ਮਰੀਜ਼ ਪਾਏ ਗਏ ਹਨ।