ਪੰਜਾਬ ਪੁਲਿਸ ਨੇ ਦਿੱਲੀ ਤੋਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫਤਾਰ ਕੀਤਾ ਹੈ। ਬੱਗਾ ਵਿਰੁੱਧ ਦੋਸ਼ ਹੈ ਕਿ ਉਨ੍ਹਾਂ ਨੇ ਭੜਕਾਊ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।