Punjab Police ਦੀ ਦੁਰਵਰਤੋ ਕਰ ਰਿਹਾ ਕੇਜਰੀਵਾਲ : Sirsa @ABP Sanjha ​

2022-05-06 5

ਤਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਮੰਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਪੁਲਿਸ ਦੀ ਦੁਰਵਰਤੋ ਕਰ ਰਿਹਾ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਇਸ ਵਿਚ ਕੇਜਰੀਵਾਲ ਦਾ ਸਾਥ ਦੇ ਰਹੇ ਹਨ।