ਤਜਿੰਦਰਪਾਲ ਬੱਗਾ ਨੂੰ ਗ੍ਰਿਫ਼ਤਾਰ ਕਰਨਾ Punjab Police ਦੀ ਚੰਗੀ ਕਾਰਵਾਈ : Dr Sunny Singh Ahluwalia

2022-05-06 5

ਪੰਜਾਬ ਪੁਲਿਸ ਵੱਲੋਂ ਦਿੱਲੀ 'ਚੋਂ ਗ੍ਰਿਫਤਾਰ ਕੀਤੇ ਭਾਜਪਾ ਦੇ ਆਗੂ ਤਜਿੰਦਰਪਾਲ ਸਿੰਘ ਬੱਗਾ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਨੀ ਆਹਲੂਵਾਲੀਆ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਇਹ ਬਹੁਤ ਚੰਗੀ ਕਾਰਵਾਈ ਕੀਤੀ ਹੈ।