ਤਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫਤਾਰ ਕਰ ਲੈ ਕੇ ਆ ਰਹੀ ਪੰਜਾਬ ਪੁਲਿਸ ਨੂੰ ਰੋਕਣ 'ਤੇ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਇਕ ਬਦਮਾਸ਼ ਦੇ ਹੱਕ ਵਿਚ ਕਾਂਗਰਸ ਤੇ ਭਾਜਾਪ ਪਾਰਟੀ ਆਈ ਹੈ।