ਪਟਿਆਲਾ ਹਿੰਸਾ ਦੇ ਮੁੱਖ ਮੁਲਜ਼ਮ ਦਾ ਅੱਜ ਰਿਮਾਂਡ ਖਤਮ ਹੋ ਗਿਆ ਹੈ। ਅੱਜ ਹਿੰਸਾ ਦੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।