ਹਰਿਆਣਾ ਵਿਚ ਲਗਾਤਾਰ ਵਧ ਰਹੇ ਕੋਰੋਨਾ ਦੇ ਕੇਸਾਂ ਕਾਰਨ ਸਰਕਾਰ ਚਿੰਤਾ ਵਿਚ ਹੈ। ਪਿਛਲੇ 24 ਘੰਟਿਆਂ ਅੰਦਰ ਹਰਿਆਣਾ ਵਿਚ 513 ਨਵੇਂ ਕੇਸ ਦਰਜ ਕੀਤੇ ਗਏ ਹਨ।