ਮੋਹਾਲੀ ਵਿਖੇ ਹੋਏ ਹਮਲੇ 'ਚ ਪੁਲਿਸ ਨੇ ਜਾਂਚ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਾਮਲਾ ਪਾਕਿਸਤਾਨ ਨਾਲ ਜੁੜਿਆ ਹੋ ਸਕਦਾ ਹੈ।