ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਰਾਹਤ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਕ ਦਿੱਲੀ ਪੁਲਿਸ ਦੇ ਵਕੀਲ ਸਤੀਆਪਾਲ ਜੈਨ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੂੰ ਬੱਗਾ ਕੋਲੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਹੈ ਪਰ ਸਿਰਫ 3 ਹੀ ਮੁਲਾਜ਼ਮ ਇਸ ਪੁੱਛਗਿੱਛ ਵਿਚ ਸ਼ਾਮਲ ਹੋ ਸਕਦੇ ਹਨ।