ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਤੇਜ਼ ਹੋ ਗਈ ਹੈ। ਅੱਜ SGPC ਵੱਲੋਂ ਪੰਥਕ ਇਕੱਠ ਸੱਦਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਮੁੱਚੀਆਂ ਨਿਹੰਗ ਦੇ ਹੋਰ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ।