IPL 2022 : Playoff ਮੁਕਾਬਲਿਆਂ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ Gujarat Titans

2022-05-11 3

ਗੁਜਰਾਤ ਟਾਈਟਨਸ IPL 2022 ਵਿਚ ਪਲੇਅ ਔਫ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਮੰਗਲਵਾਰ ਨੂੰ ਖੇਡੇ ਗਏ ਮੁਕਾਬਲੇ ਵਿਚ ਗੁਜਰਾਤ ਨੇ ਲਖਨਊ ਨੂੰ 62 ਦੌੜਾਂ ਨਾਲ ਹਰਾ ਦਿੱਤਾ।