ਮਾਨ ਸਰਕਾਰ ਅਗਾਮੀ ਬਜਟ ਦੀਆਂ ਤਿਆਰੀਆਂ ਵਿਚ ਲੱਗ ਗਈ ਹੈ। ਅੱਜ ਵਿਤ ਮੰਤਰੀ ਹਰਪਾਲ ਚੀਮਾ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।