ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ।