IPL 2022 : ਦਿੱਲੀ ਕੈਪੀਟਲਸ ਤੇ ਰਾਜਸਥਾਨ ਰੋਇਲਸ ਵਿਚਕਾਰ ਖੇਡੇ ਗਏ ਮੈਚ ਵਿਚ ਦਿੱਲੀ ਨੇ ਜਿੱਤ ਹਾਸਲ ਕੀਤੀ ਹੈ। ਦਿੱਲੀ ਨੇ ਰਾਜਸਥਾਨ ਨੂੰ 8 ਵਿਕਟਾਂ ਨਾਲ ਮਾਤ ਦਿੱਤੀ ਹੈ।