ਐਪਲ ਕੰਪਨੀ ਨੇ ਅਧਿਕਾਰਤ ਤੌਰ 'ਤੇ Ipod ਟਚ ਬੰਦ ਕਰਨ ਦਾ ਐਲਾਨ ਕੀਤਾ ਹੈ। ਹੁਣ ਮਾਰਕੀਟ ਵਿਚ ਆਈਪੋਡ ਟਚ ਦੇਖਣ ਨੂੰ ਨਹੀਂ ਮਿਲੇਗਾ।