ਪੰਜਾਬ ਸਰਕਾਰ ਦੇ ਘਰ-ਘਰ ਰਾਸ਼ਨ ਦੀ ਸਕੀਮ ਤੋਂ ਬਾਅਦ ਪੰਜਾਬ ਭਰ ਦੇ ਡਿਪੂ ਹੋਲਡਰਾਂ ਵੱਲੋਂ ਪੰਜਾਬ ਸਰਕਾਰ ਵਿਰੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।