Punjab Bhawan ਬਾਹਰ CM ਨੂੰ ਮਿਲਣ ਪਹੁੰਚਿਆ ਵਿਅਕਤੀ, ਖੁਦ ਨੂੰ ਅੱਗ ਲਾਉਣ ਦੀ ਦਿੱਤੀ ਧਮਕੀ @ABP Sanjha
2022-05-25
70
ਪੰਜਾਬ ਮੁੱਖ ਮੰਤਰੀ ਦੇ ਜਨਤਾ ਦਰਬਾਰ ਵਿਖੇ ਪਹੁੰਚੇ ਇਕ ਠੱਗੀ ਦੇ ਸ਼ਿਕਾਰ ਹੋਏ ਵਿਅਕਤੀ ਨੇ ਸਿੱਧ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਪਰਿਵਾਰ ਸਮੇਤ ਪੰਜਾਬ ਭਵਨ ਦੇ ਬਾਹਰ ਖੁਦ ਨੂੰ ਅੱਗ ਲਗਾ ਲਵੇਗਾ।