ਹੁਸ਼ਿਆਰਪੁਰ ਦੇ ਪਿੰਡ ਖਾਨਪੁਰ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਦੀ ਬਿਜਾਈ ਨੂੰ ਲੈ ਕੇ ਸਰਕਾਰ ਨੂੰ ਖੇਤੀ ਪਾਲਿਸੀ ਬਣਾਉਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਸਿੱਧੀ ਬਿਜਾਈ ਕਰੇ ਉਸ ਲਈ ਪਹਿਲਾਂ ਸਰਕਾਰ ਕਿਸਾਨਾਂ ਨੂੰ ਜਾਗਰੂਕ ਕਰੇ।