ਮੁੱਖ ਮੰਤਰੀ ਵੱਲੋਂ ਅੱਜ ਬਾਰ ਕੌਂਸਲ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਵਕੀਲਾਂ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਵੇਗਾ।